Acts 19:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਹਮਣੇ, ਜਿਹੜੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਵਿਸ਼ਵਾਸ ਕੀਤਾ, ਉਹਨਾਂ ਵਿੱਚੋਂ ਬਹੁਤਿਆਂ ਨੇ ਆਪਣੇ ਬੁਰੇ ਕੰਮਾਂ ਨੂੰ ਖੁੱਲੇਆਮ ਸਵੀਕਾਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਪ੍ਰਭੂ ਉੱਤੇ ਵਿਸ਼ਵਾਸ ਕਰਨ ਵਾਲੇ ਬਹੁਤ ਸਾਰੇ ਆਏ ਅਤੇ ਖੁਲ੍ਹ ਕੇ ਉਨ੍ਹਾਂ ਨੇ ਆਪਣੇ ਪਾਪਾਂ ਨੂੰ ਕਬੂਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨਿਹਚਾ ਕੀਤੀ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆਣ ਕੇ ਆਪਣਿਆਂ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ
Punjabi ERV
ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਮ੍ਹਣੇ, ਜਿਹਡ਼ੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں جِنہاں اِیمان لیاندا سی بتھیریاں آ کے مَن لیا۔ تے اپنے کرتوت دس دِتّے۔
Punjabi Standard Bible (Punjabi Standard Bible) 2023
ਜਿਨ੍ਹਾਂ ਨੇ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।