Acts 19:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵੱਧ ਤੋਂ ਵੱਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਪ੍ਰਭੂ ਦਾ ਵਚਨ ਬਹੁਤ ਜ਼ੋਰ ਨਾਲ ਫੈਲਦਾ ਅਤੇ ਮਜ਼ਬੂਤ ਹੁੰਦਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਪ੍ਰਭੂ ਦਾ ਬਚਨ ਵਿਆਪਕ ਤੌਰ ਤੇ ਫੈਲਿਆ ਅਤੇ ਸ਼ਕਤੀ ਵਿੱਚ ਵਧਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਪ੍ਰਭੁ ਦਾ ਬਚਨ ਵਧਿਆ ਅਤੇ ਪਰਬਲ ਹੋਇਆ।।
Punjabi ERV
ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵਧ ਤੋਂ ਵਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح قُدرت نال خُدا دا کلام وَدھدا تے زور پھڑدا گیا۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਪ੍ਰਭੂ ਦਾ ਵਚਨ ਸ਼ਕਤੀਸ਼ਾਲੀ ਢੰਗ ਨਾਲ ਵਧਦਾ ਅਤੇ ਪਰਬਲ ਹੁੰਦਾ ਗਿਆ।