Acts 19:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਦਿਨਾਂ ਵਿੱਚ ‘ਪ੍ਰਭੂ ਦੇ ਰਾਹ’ ਦੇ ਕਾਰਨ ਬਹੁਤ ਹਲਚਲ ਮਚ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਪ੍ਰਭੂ ਦੇ ਰਸਤੇ ਬਾਰੇ ਵਿੱਚ ਇੱਕ ਬਹੁਤ ਵੱਡਾ ਹੰਗਾਮਾ ਅਫ਼ਸੁਸ ਸ਼ਹਿਰ ਵਿੱਚ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਪਸਾਦ ਉੱਠਿਆ
Punjabi ERV
ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویلے ایس راہ دی بابت بڑا رَولا پیا۔
Punjabi Standard Bible (Punjabi Standard Bible) 2023
ਉਸੇ ਸਮੇਂ ਦੌਰਾਨ ਇਸ ਪੰਥ ਦੇ ਵਿਖੇ ਉੱਥੇ ਬਹੁਤ ਖਲਬਲੀ ਮੱਚ ਗਈ।