Acts 19:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਲੋਕ ਗੁੱਸੇ ਵਿੱਚ ਆ ਕੇ ਰੌਲਾ ਪਾਉਣ ਲੱਗੇ, “ਅਫ਼ਸੁਸ ਦੀ ਦੇਵੀ ਅਰਤਿਮਿਸ ਮਹਾਨ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉੱਚੀ ਆਵਾਜ਼ ਨਾਲ ਬੋਲਣ ਲੱਗੇ, “ਅਫ਼ਸੀਆਂ ਦੀ ਮਹਾਨ ਹੈ ਅਰਤਿਮਿਸ!”
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਸੁਣ ਕੇ ਓਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ ਉੱਚੀ ਬੋਲੇ ਭਈ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ!
Punjabi ERV
ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬਡ਼ੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲ੍ਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّ سُن کے اوہ غُصّے نال بھر گئے۔ تے ڈنڈ پا کے آکھن لگّے۔ اِفسِیاں دی اَرتمس وڈّی اے۔
Punjabi Standard Bible (Punjabi Standard Bible) 2023
ਇਹ ਸੁਣ ਕੇ ਉਹ ਕ੍ਰੋਧ ਨਾਲ ਭਰ ਗਏ ਅਤੇ ਚੀਕ-ਚੀਕ ਕੇ ਕਹਿਣ ਲੱਗੇ, “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”