Acts 19:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਾਹ ਦਾ ਬਪਤਿਸਮਾ ਲਿਆ ਸੀ?” ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪੌਲੂਸ ਨੇ ਉਹਨਾਂ ਤੋਂ ਪੁੱਛਿਆ, “ਤੁਸੀਂ ਕਿਸ ਦਾ ਬਪਤਿਸਮਾ ਲਿਆ ਹੈ?” ਉਹਨਾਂ ਨੇ ਕਿਹਾ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਪੌਲੁਸ ਨੇ ਪੁੱਛਿਆ, “ਤਾਂ ਤੁਸੀਂ ਕਿਹੜਾ ਬਪਤਿਸਮਾ ਲਿਆ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਯੋਹਨ ਦਾ ਬਪਤਿਸਮਾ ਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਓਨ ਆਖਿਆ, ਫੇਰ ਤੁਸਾਂ ਕਾਹ ਦਾ ਬਪਤਿਸਮਾ ਲਿਆॽ ਓਹ ਬੋਲੇ, ਯੂਹੰਨਾ ਦਾ ਬਪਤਿਸਮਾ
Punjabi ERV
ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਵੇਂ ਦਾ ਬਪਤਿਸਮਾ ਲਿਤ੍ਤਾ ਸੀ?” ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس آکھیا۔ فیر تُہانوں کِہدا بپتِسمہ مِلیا اے؟ اوہ آکھن لگّے یُوحنّا دا۔
Punjabi Standard Bible (Punjabi Standard Bible) 2023
ਤਦ ਉਸ ਨੇ ਕਿਹਾ, “ਤਾਂ ਫਿਰ ਤੁਸੀਂ ਕਿਸ ਦਾ ਬਪਤਿਸਮਾ ਲਿਆ?” ਉਨ੍ਹਾਂ ਕਿਹਾ, “ਯੂਹੰਨਾ ਦਾ ਬਪਤਿਸਮਾ।”