Acts 19:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਨਹੀਂ ਆਖ ਸੱਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿੱਚਾਰ ਕਰ ਲੈਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਗੱਲਾਂ ਨੂੰ ਕੋਈ ਝੂਠਾ ਸਿੱਧ ਨਹੀਂ ਕਰ ਸਕਦਾ । ਇਸ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਸੋਚੇ ਸਮਝੇ ਕੁਝ ਨਹੀਂ ਕਰਨਾ ਚਾਹੀਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕਿਉਂਕਿ ਇਹ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਤੁਹਾਨੂੰ ਸ਼ਾਂਤ ਹੋਣਾ ਚਾਹੀਦਾ ਹੈ ਅਤੇ ਕੁਝ ਵੀ ਜਲਦਬਾਜ਼ੀ ਵਿੱਚ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਇਨ੍ਹਾਂ ਗੱਲਾਂ ਦਾ ਖੰਡਣ ਨਹੀਂ ਹੋ ਸੱਕਦਾ ਤੁਹਾਨੂੰ ਚਾਹੀਦਾ ਹੈ ਭਈ ਚੁੱਪ ਰਹੋ ਅਤੇ ਬਿਨ ਸੋਚੇ ਕੁਝ ਨਾ ਕਰੋ
Punjabi ERV
ਕੋਈ ਵੀ ਨਹੀਂ ਆਖ ਸਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿਚਾਰ ਕਰ ਲੈਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جدوں ایہناں گلّاں دے برخلاف کوئی کُجھ نئیں آکھ سکدا۔ تُہانوں چاہیدا اے۔ پئی صبر کرو۔ تے بِن سوچے کُجھ نا کرو۔
Punjabi Standard Bible (Punjabi Standard Bible) 2023
ਸੋ ਜਦੋਂ ਇਨ੍ਹਾਂ ਗੱਲਾਂ ਨੂੰ ਨਕਾਰਿਆ ਨਹੀਂ ਜਾ ਸਕਦਾ ਤਾਂ ਚਾਹੀਦਾ ਹੈ ਕਿ ਤੁਸੀਂ ਸ਼ਾਂਤ ਹੋ ਜਾਓ ਅਤੇ ਬਿਨਾਂ ਸੋਚੇ-ਸਮਝੇ ਕੁਝ ਨਾ ਕਰੋ।