Acts 19:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸ ਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਇਹਨਾਂ ਆਦਮੀਆਂ ਨੂੰ ਇੱਥੇ ਲਿਆਏ ਹੋ ਜਿਹਨਾਂ ਨੇ ਨਾ ਤਾਂ ਮੰਦਰ ਦੀ ਚੋਰੀ ਕੀਤੀ ਹੈ ਅਤੇ ਨਾ ਹੀ ਸਾਡੀ ਦੇਵੀ ਦਾ ਅਪਮਾਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਇਨ੍ਹਾਂ ਮਨੁੱਖਾਂ ਨੂੰ ਇੱਥੇ ਲਿਆਏ ਹੋ, ਹਾਲਾਂਕਿ ਉਨ੍ਹਾਂ ਨੇ ਨਾ ਤਾਂ ਹੈਕਲ ਲੁੱਟੇ ਹਨ ਅਤੇ ਨਾ ਹੀ ਸਾਡੀ ਦੇਵੀਂ ਦੀ ਬੇਇੱਜ਼ਤੀ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐੱਥੇ ਲਿਆਏ ਹੋ ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ
Punjabi ERV
ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی ایہناں بندیاں نُوں لے آئے ہو جیہڑے نا تے مندر دے چور نے۔ تے نا ساڈی دیوی دی نِندیا کرن والے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਜਿਨ੍ਹਾਂ ਮਨੁੱਖਾਂ ਨੂੰ ਲਿਆਏ ਹੋ ਉਹ ਨਾ ਤਾਂ ਮੰਦਰ ਦੇ ਲੁਟੇਰੇ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਾ ਕਰਦੇ ਹਨ।