Acts 19:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹੜੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇੜਾ ਉੱਥੇ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਤੁਸੀਂ ਕੁਝ ਹੋਰ ਚਾਹੁੰਦੇ ਹੋ ਤਾਂ ਇਸ ਦਾ ਫ਼ੈਸਲਾ ਅਦਾਲਤ ਵਿੱਚ ਕੀਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੁਸੀਂ ਕਿਸੇ ਹੋਰ ਚੀਜ਼ ਬਾਰੇ ਪੁੱਛਣਾ ਚਾਹੁੰਦੇ ਹੋ, ਤਾਂ ਤੁਹਾਨੂੰ ਹੋਰ ਅਧਿਕਾਰੀਆਂ ਨੂੰ ਇਸ ਨੂੰ ਹੱਲ ਕਰਨ ਲਈ ਕਹਿਣਾ ਚਾਹੀਦਾ ਹੈ ਜਦੋਂ ਉਹ ਅਧਿਕਾਰੀ ਕਾਨੂੰਨੀ ਤੌਰ ਤੇ ਇਕੱਠੇ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂਨੀ ਮਜਲਸ ਵਿੱਚ ਨਿਬੇੜਾ ਕੀਤਾ ਜਾਊ
Punjabi ERV
ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹਡ਼ੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇਡ਼ਾ ਉਥੇ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُہانوں کوئی ہور گلّ پُچھنی ہوئے۔ تاں اوہ قانُونی مجلس وِچ فیصلہ ہوئے گا۔
Punjabi Standard Bible (Punjabi Standard Bible) 2023
ਪਰ ਜੇ ਤੁਸੀਂ ਕੁਝ ਹੋਰ ਚਾਹੁੰਦੇ ਹੋ ਤਾਂ ਇਸ ਦਾ ਫੈਸਲਾ ਕਾਨੂੰਨੀ ਸਭਾ ਵਿੱਚ ਕੀਤਾ ਜਾਵੇਗਾ।