Acts 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਪੰਤੇਕੁਸਤ ਦੇ ਤਿਉਹਾਰ ਦਾ ਦਿਨ ਸੀ । ਉਹ ਸਾਰੇ ਇੱਕ ਥਾਂ ਤੇ ਇਕੱਠੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪੰਤੇਕੁਸਤ ਦਾ ਦਿਨ ਆਇਆ, ਸਾਰੇ ਵਿਸ਼ਵਾਸੀ ਇੱਕ ਜਗ੍ਹਾ ਇਕੱਠੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ
Punjabi ERV
ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇਕੱਤਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پینتِیکُست دا دِن آگیا۔ سارے اِک تھاں اکٹّھے ہوئے۔
Punjabi Standard Bible (Punjabi Standard Bible) 2023
ਜਦੋਂ ਪੰਤੇਕੁਸਤ ਦਾ ਦਿਨ ਆਇਆ ਤਾਂ ਉਹ ਸਭ ਇੱਕ ਥਾਂ ਇਕੱਠੇ ਸਨ।