Acts 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਰੂਗਿਯਾ, ਪੁਮਫ਼ਲਿਯਾ, ਮਿਸਰ, ਕੁਰੈਨ ਦੇ ਨੇੜੇ ਲਿਬੀਆ ਦੇ ਰਹਿਣ ਵਾਲੇ, ਰੋਮੀ ਪ੍ਰਵਾਸੀ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੂਗਿਯਾ ਅਤੇ ਪੈਮਫੀਲੀਆ, ਮਿਸਰ ਅਤੇ ਲਿਬੀਆ ਦੇ ਕੁਝ ਹਿੱਸੇ ਜੋ ਕੁਰੇਨੇ ਦੇ ਨੇੜੇ ਹੈ; ਰੋਮ ਤੋਂ ਯਾਤਰੀ
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ
Punjabi ERV
ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فرُوگیہ تے پمفِیلیہ۔ مِصر تے لِبوآ دے علاقہ دے جیہڑا کرینے ولّ اے۔ نالے رُومی مُسافر بھانویں یہُودی تے بھانویں ایہناں دے مُرید۔
Punjabi Standard Bible (Punjabi Standard Bible) 2023
ਫਰੂਗਿਯਾ, ਪਮਫ਼ੁਲਿਯਾ ਅਤੇ ਮਿਸਰ ਤੋਂ ਅਤੇ ਲਿਬਿਯਾ ਦੇ ਉਨ੍ਹਾਂ ਇਲਾਕਿਆਂ ਤੋਂ ਹਾਂ ਜੋ ਕੁਰੇਨੇ ਦੇ ਨੇੜੇ ਹਨ ਅਤੇ ਰੋਮੀ ਮੁਸਾਫ਼ਰ