Acts 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀ ਅਤੇ ਦੂਜੇ ਜਿਹਨਾਂ ਨੇ ਯਹੂਦੀ ਵਿਸ਼ਵਾਸ ਨੂੰ ਸਵੀਕਾਰ ਕੀਤਾ ਹੈ, ਕਰੇਤ ਅਤੇ ਅਰਬ ਦੇ ਰਹਿਣ ਵਾਲੇ ਹਾਂ, ਅਸੀਂ ਸਾਰੇ ਉਹਨਾਂ ਨੂੰ ਆਪਣੀ ਆਪਣੀ ਭਾਸ਼ਾ ਵਿੱਚ ਪਰਮੇਸ਼ਰ ਦੇ ਮਹਾਨ ਕੰਮਾਂ ਬਾਰੇ ਬਿਆਨ ਕਰਦੇ ਸੁਣ ਰਹੇ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੋਵੇਂ ਯਹੂਦੀ ਅਤੇ ਯਹੂਦੀ ਧਰਮ ਵਿੱਚ ਤਬਦੀਲ ਹੋਏ ਲੋਕ ਸਨ; ਕਰੇਤੀ ਅਤੇ ਅਰਬੀ, ਅਸੀਂ ਉਨ੍ਹਾਂ ਨੂੰ ਆਪਣੀਆਂ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਪਰਮੇਸ਼ਵਰ ਦੇ ਚਮਤਕਾਰਾਂ ਬਾਰੇ ਦੱਸਦੇ ਸੁਣਿਆ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ!
Punjabi ERV
ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کریتی تے عربی آں تے اپنیاں اپنیاں بولیاں وِچ ایہناں نُوں خُدا دِیاں وڈّیاں گلّاں بولدے سُننے آں۔
Punjabi Standard Bible (Punjabi Standard Bible) 2023
ਅਰਥਾਤ ਯਹੂਦੀ ਅਤੇ ਯਹੂਦੀ ਪੰਥ ਨੂੰ ਮੰਨਣ ਵਾਲੇ ਅਤੇ ਕਰੇਤੀ ਅਤੇ ਅਰਬੀ ਹਾਂ; ਅਸੀਂ ਆਪੋ-ਆਪਣੀ ਭਾਸ਼ਾ ਵਿੱਚ ਉਨ੍ਹਾਂ ਨੂੰ ਪਰਮੇਸ਼ਰ ਦੇ ਮਹਾਨ ਕੰਮਾਂ ਦਾ ਵਰਣਨ ਕਰਦੇ ਸੁਣ ਰਹੇ ਹਾਂ।”