Acts 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਰੇ ਹੈਰਾਨ ਸਨ ਅਤੇ ਘਬਰਾਏ ਹੋਏ ਇੱਕ ਦੂਜੇ ਤੋਂ ਪੁੱਛਣ ਲੱਗੇ, “ਇਸ ਦਾ ਕੀ ਅਰਥ ਹੋ ਸਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੈਰਾਨ ਅਤੇ ਅਚਰਜ਼ ਹੋ ਕੇ, ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਸਦਾ ਕੀ ਅਰਥ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈॽ
Punjabi ERV
ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے تعجُّب کرن لگّے۔ تے گھبرائے۔ تے اِک دُوجے نُوں آکھن لگّے پئی ایہہ کِیہ ہون لگّا اے؟
Punjabi Standard Bible (Punjabi Standard Bible) 2023
ਉਹ ਸਭ ਦੰਗ ਰਹਿ ਗਏ ਅਤੇ ਦੁਬਿਧਾ ਵਿੱਚ ਪਏ ਹੋਏ ਇੱਕ ਦੂਜੇ ਨੂੰ ਕਹਿਣ ਲੱਗੇ, “ਇਸ ਦਾ ਕੀ ਅਰਥ ਹੈ?”