Acts 2:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਲੋਕ ਨਸ਼ੇ ਵਿੱਚ ਨਹੀਂ ਹਨ ਜਿਸ ਤਰ੍ਹਾਂ ਤੁਸੀਂ ਸੋਚ ਰਹੇ ਹੋ ਅਜੇ ਤਾਂ ਸਵੇਰ ਦੇ ਨੌਂ ਹੀ ਵਜੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਲੋਕ ਸ਼ਰਾਬੀ ਨਹੀਂ ਹਨ, ਜਿਵੇਂ ਤੁਸੀਂ ਸੋਚਦੇ ਹੋ। ਕਿਉਂ ਜੋ ਅਜੇ ਤਾਂ ਸਵੇਰੇ ਦੇ ਨੌਂ ਹੀ ਵਜੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਕਿ ਏਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਪਹਿਰ ਦਿਨ ਚੜ੍ਹਿਆ ਹੈ
Punjabi ERV
ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵਜ੍ਜੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ لوک نشے وِچ نئیں جیویں تُسی سمجھدے ہو۔ کیوں جو اجے تیجا پَہر ای چڑھیا اے۔
Punjabi Standard Bible (Punjabi Standard Bible) 2023
ਜਿਵੇਂ ਤੁਸੀਂ ਸੋਚਦੇ ਹੋ ਇਹ ਲੋਕ ਨਸ਼ੇ ਵਿੱਚ ਨਹੀਂ ਹਨ, ਕਿਉਂਕਿ ਅਜੇ ਤਾਂ ਦਿਨ ਦੇ ਨੌਂ ਹੀ ਵੱਜੇ ਹਨ।