Acts 2:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਪਰਮੇਸ਼ਰ ਨੇ ਕਿਹਾ: ਅੰਤ ਦੇ ਦਿਨਾਂ ਵਿੱਚ ਮੈਂ ਇਸ ਤਰ੍ਹਾਂ ਕਰਾਂਗਾ, ਮੈਂ ਆਪਣਾ ਆਤਮਾ ਸਭ ਲੋਕਾਂ ਉੱਤੇ ਡੋਲ੍ਹਾਂਗਾ, ਤੁਹਾਡੇ ਪੁੱਤਰ ਅਤੇ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਨੌਜਵਾਨ ਦਰਸ਼ਨ ਦੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਪਨੇ ਦੇਖਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਅੰਤ ਦੇ ਦਿਨਾਂ ਵਿੱਚ, ਪਰਮੇਸ਼ਵਰ ਆਖਦਾ ਹੈ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
Punjabi ERV
‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی خُدا آکھدا اے پئی اخِیری دہاڑیاں وِچ اِنج ہوئے گا۔ پئی مَیں اپنے رُوح وِچوں ساریاں انساناں اُتّے ڈوہلاں گا۔ تے تُہاڈے پُتر تے تُہاڈیاں دِھیاں نبُوّت کرن گِیاں تے تُہاڈے جوان رویا ویکھن گے۔ تے تُہاڈے بُڈّھے سُفنہ ویکھن گے۔
Punjabi Standard Bible (Punjabi Standard Bible) 2023
ਪਰਮੇਸ਼ਰ ਕਹਿੰਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਆਪਣਾ ਆਤਮਾ ਸਭ ਸਰੀਰਾਂ ਉੱਤੇ ਵਹਾਵਾਂਗਾ ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ ਤੇ ਤੁਹਾਡੇ ਨੌਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫਨੇ ਵੇਖਣਗੇ;