Acts 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪਣੇ ਦਾਸਾਂ ਅਤੇ ਦਾਸੀਆਂ ਉੱਤੇ ਵੀ ਉਹਨਾਂ ਦਿਨਾਂ ਵਿੱਚ ਆਪਣਾ ਆਤਮਾ ਡੋਲ੍ਹਾਂਗਾ ਅਤੇ ਉਹ ਭਵਿੱਖਬਾਣੀ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੋ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।।
Punjabi ERV
ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہناں دِناں وِچ اپنے بندے بندیاں اُتّے اپنے رُوح وِچوں ڈوہلاں گا۔ تے اوہ نبُوّت کرن گے۔
Punjabi Standard Bible (Punjabi Standard Bible) 2023
ਮੈਂ ਉਨ੍ਹਾਂ ਦਿਨਾਂ ਵਿੱਚ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਆਪਣਾ ਆਤਮਾ ਵਹਾਵਾਂਗਾ ਅਤੇ ਉਹ ਭਵਿੱਖਬਾਣੀ ਕਰਨਗੇ।