Acts 2:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਦੇ ਮਹਾਨ ਅਤੇ ਮਹਿਮਾ ਵਾਲੇ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਦ ਲਹੂ ਦੀ ਤਰ੍ਹਾਂ ਲਾਲ ਹੋ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੂਰਜ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ,
Punjabi ERV
ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سُورج ہنیرا تے چَنّ لہو ہو جائے گا خُداوند دے وڈّے تے جلال والے دِن دے آؤن توں پہلاں۔
Punjabi Standard Bible (Punjabi Standard Bible) 2023
ਪ੍ਰਭੂ ਦੇ ਮਹਾਨ ਅਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰੇ ਵਿੱਚ ਅਤੇ ਚੰਦਰਮਾ ਲਹੂ ਵਿੱਚ ਬਦਲ ਜਾਵੇਗਾ;