Acts 2:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਾਊਦ ਨੇ ਉਹਨਾਂ ਦੇ ਬਾਰੇ ਕਿਹਾ: ‘ਮੈਂ ਪ੍ਰਭੂ ਨੂੰ ਹਮੇਸ਼ਾਂ ਆਪਣੇ ਸਾਹਮਣੇ ਦੇਖਦਾ ਰਿਹਾ, ਕਿਉਂਕਿ ਉਹ ਮੇਰੇ ਸੱਜੇ ਪਾਸੇ ਹਨ ਕਿ ਮੈਂ ਡਿੱਗ ਨਾ ਜਾਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਦਾਵੀਦ ਰਾਜੇ ਨੇ ਜੋ ਉਸਦੇ ਬਾਰੇ ਕਿਹਾ ਹੈ: “ ‘ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ ਹੈ। ਕਿਉਂਕਿ ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਦਾਊਦ ਉਹ ਦੇ ਵਿਖੇ ਆਖਦਾ ਹੈ, - ਮੈਂ ਪ੍ਰਭੁ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
Punjabi ERV
ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸਕਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو داؤد اوہدے حق وِچ آکھدا اے پئی مَیں خُداوند نُوں ہمیش اپنے سامھنے ویکھیا پئی اوہ میرے سَجّے پاسے اَے تاں جو مَیں نا ہِلّاں۔
Punjabi Standard Bible (Punjabi Standard Bible) 2023
ਇਸ ਲਈ ਦਾਊਦ ਉਸ ਦੇ ਵਿਖੇ ਕਹਿੰਦਾ ਹੈ: ਮੈਂ ਪ੍ਰਭੂ ਨੂੰ ਹਮੇਸ਼ਾ ਆਪਣੇ ਸਨਮੁੱਖ ਵੇਖਦਾ ਰਿਹਾ, ਕਿਉਂਕਿ ਉਹ ਮੇਰੇ ਸੱਜੇ ਪਾਸੇ ਹੈ ਤਾਂਕਿ ਮੈਂ ਡੋਲ ਨਾ ਜਾਵਾਂ।