Acts 2:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਸੀਂ ਮੇਰੇ ਪ੍ਰਾਣ ਨੂੰ ਪਤਾਲ ਵਿੱਚ ਨਹੀਂ ਛੱਡੋਗੇ, ਅਤੇ ਨਾ ਹੀ ਤੁਸੀਂ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਗਾ, ਨਾ ਆਪਣੇ ਪਵਿੱਤ੍ਰ ਪੁਰਖ ਨੂੰ ਗਲਨ ਦੇਵੇਂਗਾ।
Punjabi ERV
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰਖ ਦੇ ਸ਼ਰੀਰ ਨੂੰ ਕਬਰ ਵਿੱਚ ਸਡ਼ਨ ਨਹੀਂ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُوں میری جان نُوں پاتال وِچ نا چھڈیں گا تے نا اپنے قُدُّوس نُوں ترکّن دئیں گا۔
Punjabi Standard Bible (Punjabi Standard Bible) 2023
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ ਅਤੇ ਨਾ ਹੀ ਆਪਣੇ ਪਵਿੱਤਰ ਜਨ ਨੂੰ ਕਬਰ ਵਿੱਚ ਸੜਨ ਦੇਵੇਂਗਾ।