Acts 2:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਮੈਨੂੰ ਜੀਵਨ ਦਾ ਰਾਹ ਦਿਖਾਇਆ ਹੈ ਅਤੇ ਤੁਸੀਂ ਆਪਣੇ ਦਰਸ਼ਨ ਦੇ ਦੁਆਰਾ ਮੈਨੂੰ ਅਨੰਦ ਨਾਲ ਭਰੋਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੂੰ ਮੈਨੂੰ ਜ਼ਿੰਦਗੀ ਦੇ ਰਾਹ ਦੱਸੇ ਹਨ; ਤੂੰ ਮੈਨੂੰ ਆਪਣੀ ਉਪਸਥਿਤੀ ਵਿੱਚ ਖੁਸ਼ੀ ਨਾਲ ਭਰਪੂਰ ਕਰੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਜੀਉਣ ਦੇ ਰਾਹ ਦੱਸੇ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਖੁਸ਼ੀ ਨਾਲ ਭਰ ਦੇਵੇਂਗਾ।।
Punjabi ERV
ਤੂੰ ਮੈਨੂੰ ਸਿਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ। ਜ਼ਬੂਰ 16: 8-11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں مَینُوں زِندگی دے راہ دسے نیں۔ تُوں اپنے دِیدار دی خُوشی نال مَینُوں بھر دیں گا۔
Punjabi Standard Bible (Punjabi Standard Bible) 2023
ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ, ਤੂੰ ਮੈਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਭਰ ਦੇਵੇਂਗਾ।