Acts 2:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੂੰ ਅੱਗ ਵਰਗੀਆਂ ਜੀਭਾਂ ਵੱਖਰੀਆਂ ਹੁੰਦੀਆਂ ਦਿਖਾਈ ਦਿੱਤੀਆਂ ਜਿਹੜੀਆਂ ਉਹਨਾਂ ਵਿੱਚੋਂ ਹਰ ਇੱਕ ਉੱਤੇ ਆ ਠਹਿਰੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਇਹ ਅੱਗ ਦੀਆਂ ਜੀਭਾਂ ਇੱਕ-ਦੂਜੇ ਤੋਂ ਵੱਖ ਹੋ ਗਈਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਨਿਹਚਾਵਾਨ ਦੇ ਸਿਰ ਤੇ ਆ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ
Punjabi ERV
ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵਖਰੀਆਂ-ਵਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اَگ دِیاں پاٹیاں ہویاں لاٹاں وانگُوں اوہناں نُوں بولیاں ویکھالی دِتّیاں۔ تے اوہناں وِچوں ہر اِک دے سِر اُتّے آ گِئیاں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਆ ਠਹਿਰੀਆਂ।