Acts 2:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਨਬੀ ਸੀ, ਇਸੇ ਲਈ ਉਸ ਨੇ ਇਹ ਜਾਣਦੇ ਹੋਏ ਕਿ ਪਰਮੇਸ਼ਰ ਨੇ ਉਸ ਨਾਲ ਸੌਂਹ ਖਾਧੀ ਹੈ: ‘ਤੇਰੀ ਕੁਲ ਵਿੱਚੋਂ ਇੱਕ ਮਨੁੱਖ ਨੂੰ ਤੇਰੀ ਰਾਜ ਗੱਦੀ ਉੱਤੇ ਵਿਰਾਜਮਾਨ ਕਰਾਂਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਇੱਕ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ਵਰ ਨੇ ਮੇਰੇ ਨਾਲ ਵਾਇਦੇ ਦੀ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ
Punjabi ERV
ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ایس کر کے پئی اوہ نبی سی تے جان دا سی پئی خُدا میرے نال سَونہہ کھادِی پئی تیری اَنس وِچوں کِسے نُوں تیری گدّی اُتّے بھاواں گا۔
Punjabi Standard Bible (Punjabi Standard Bible) 2023
ਇਸ ਲਈ ਜੋ ਉਹ ਇੱਕ ਨਬੀ ਸੀ ਅਤੇ ਇਹ ਜਾਣਦੇ ਹੋਏ ਕਿ ਪਰਮੇਸ਼ਰ ਨੇ ਉਸ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ,