Acts 2:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸੇ ਯਿਸੂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਜਿਹਨਾਂ ਦੇ ਅਸੀਂ ਸਾਰੇ ਗਵਾਹ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਯਿਸ਼ੂ ਨੂੰ ਪਰਮੇਸ਼ਵਰ ਨੇ ਜਿਉਂਦਾ ਉਠਾਇਆ, ਅਤੇ ਜਿਸ ਦੇ ਅਸੀਂ ਸਭ ਗਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਉਠਾਇਆ ਜਿਹ ਦੇ ਅਸੀਂ ਸੱਭੇ ਗਵਾਹ ਹਾਂ
Punjabi ERV
ਸੋ ਇਹ ਯਿਸੂ ਹੀ ਹੈ ਜਿਸਦਾ ਪਰਮੇਸ਼ੁਰ ਨੇ ਪੁਨਰ ਉਥਾਨ ਕੀਤਾ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے یِسُوع نُوں خُدا جوالیا جِہدے اسی سارے گواہ ہاں۔
Punjabi Standard Bible (Punjabi Standard Bible) 2023
ਇਸੇ ਯਿਸੂ ਨੂੰ ਪਰਮੇਸ਼ਰ ਨੇ ਜੀਉਂਦਾ ਕੀਤਾ ਜਿਸ ਦੇ ਅਸੀਂ ਸਾਰੇ ਗਵਾਹ ਹਾਂ।