Acts 2:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਹ ਵਾਅਦਾ ਤੁਹਾਡੇ, ਤੁਹਾਡੇ ਬੱਚਿਆਂ, ਅਤੇ ਸਾਰੇ ਜਿਹੜੇ ਦੂਰ ਹਨ, ਦੇ ਲਈ ਹੈ ਅਤੇ ਉਹਨਾਂ ਲਈ ਜਿਹਨਾਂ ਨੂੰ ਸਾਡੇ ਪ੍ਰਭੂ ਪਰਮੇਸ਼ਰ ਆਪਣੇ ਕੋਲ ਸੱਦਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਲਈ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ਵਰ ਆਪਣੇ ਕੋਲ ਬੁਲਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ
Punjabi ERV
ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ, ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہہ وعدہ تُہاڈے نال تے تُہاڈی اولاد نال اے تے اوہناں سبھناں نال وی جیہڑے دُراڈے نیں جِنہاں نُوں خُداوند ساڈا خُدا اپنے کول سَدّے گا۔
Punjabi Standard Bible (Punjabi Standard Bible) 2023
ਕਿਉਂਕਿ ਇਹ ਵਾਇਦਾ ਤੁਹਾਡੇ ਲਈ, ਤੁਹਾਡੀ ਸੰਤਾਨ ਲਈ ਅਤੇ ਦੂਰ ਦੇ ਉਨ੍ਹਾਂ ਸਭਨਾਂ ਲੋਕਾਂ ਦੇ ਲਈ ਹੈ ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ਰ ਆਪਣੇ ਕੋਲ ਬੁਲਾਵੇਗਾ।”