Acts 2:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਲੋਕਾਂ ਨੇ ਪਤਰਸ ਦੇ ਉਪਦੇਸ਼ ਨੂੰ ਸਵੀਕਾਰ ਕੀਤਾ ਉਹਨਾਂ ਨੂੰ ਬਪਤਿਸਮਾ ਦਿੱਤਾ ਗਿਆ । ਉਸ ਦਿਨ ਕੋਈ ਤਿੰਨ ਹਜ਼ਾਰ ਲੋਕ ਉਹਨਾਂ ਵਿੱਚ ਆ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ, ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿਸ਼ਵਾਸੀਆਂ ਦੇ ਨਾਲ ਮਿਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ
Punjabi ERV
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁਡ਼ੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جِنہاں اوہدی گلّ مَن لئی اوہناں بپتِسمہ لیا۔ تے اوسے دِن تِنّ کُو ہزار لوک اوہناں نال رَل گئے۔
Punjabi Standard Bible (Punjabi Standard Bible) 2023
ਜਿਨ੍ਹਾਂ ਨੇ ਉਸ ਦੀ ਗੱਲ ਨੂੰ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਰਲ ਗਏ।