Acts 2:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਭ ਬੜੀ ਸ਼ਰਧਾ ਨਾਲ ਰਸੂਲਾਂ ਤੋਂ ਸਿੱਖਿਆ ਲੈਂਦੇ, ਸਾਂਝਾ ਜੀਵਨ ਗੁਜ਼ਾਰਦੇ, ਇਕੱਠੇ ਹੋ ਕੇ ਖਾਂਦੇ ਅਤੇ ਪ੍ਰਭੂ ਦੀ ਭਗਤੀ ਵਿੱਚ ਲੱਗੇ ਰਹਿੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।
Punjabi ERV
ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਨ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕਠੇ ਖਾਂਦੇ ਅਤੇ ਇਕਠੇ ਹੀ ਪ੍ਰਾਰਥਨਾ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ رسُولاں دی تعلِیم تے سنگت وِچ تے روٹی توڑن تے دُعا منگن وِچ لگے رہندے سن۔
Punjabi Standard Bible (Punjabi Standard Bible) 2023
ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਪਾਉਣ ਅਤੇ ਸੰਗਤੀ ਕਰਨ ਅਤੇ ਰੋਟੀ ਤੋੜਨ ਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।