Acts 2:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਲੋਕ ਬਹੁਤ ਭੈ ਨਾਲ ਭਰੇ ਹੋਏ ਸਨ ਕਿਉਂਕਿ ਰਸੂਲਾਂ ਦੁਆਰਾ ਬਹੁਤ ਚਮਤਕਾਰ ਅਤੇ ਚਿੰਨ੍ਹ ਹੁੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸੂਲਾਂ ਦੁਆਰਾ ਕੀਤੇ ਗਏ ਬਹੁਤ ਸਾਰੇ ਚਮਤਕਾਰਾਂ ਅਤੇ ਕਰਾਮਾਤਾਂ ਤੇ ਹਰ ਕੋਈ ਹੈਰਾਨ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਇੱਕ ਜਾਨ ਨੂੰ ਡਰ ਲੱਗਾ ਅਰ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪਰਗਟ ਹੋਏ
Punjabi ERV
ਰਸੂਲ ਬਡ਼ੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪ੍ਰਭੂ ਲਈ ਡਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہر اِک جان نُوں ڈر لگّا۔ تے بتھیرے عجب کمّ تے نشانِیاں رسُولاں دی راہِیں وکھالِیاں گِئیاں۔
Punjabi Standard Bible (Punjabi Standard Bible) 2023
ਹਰ ਵਿਅਕਤੀ ਉੱਤੇ ਭੈ ਛਾਇਆ ਹੋਇਆ ਸੀ ਅਤੇ ਰਸੂਲਾਂ ਦੇ ਰਾਹੀਂ ਬਹੁਤ ਸਾਰੇ ਅਚਰਜ ਕੰਮ ਅਤੇ ਚਿੰਨ੍ਹ ਪਰਗਟ ਹੋ ਰਹੇ ਸਨ।