Acts 2:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਉਹਨਾਂ ਦਾ ਸਭ ਕੁਝ ਸਾਂਝਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ
Punjabi ERV
ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے جِنہاں اِیمان لیاندا سی اکٹّھے رہندے سن۔ تے سارِیاں شیواں وِچ سانجھ رکھدے سن۔
Punjabi Standard Bible (Punjabi Standard Bible) 2023
ਸਭ ਵਿਸ਼ਵਾਸ ਕਰਨ ਵਾਲੇ ਆਪਸ ਵਿੱਚ ਮਿਲ ਕੇ ਰਹਿੰਦੇ ਸਨ ਅਤੇ ਉਨ੍ਹਾਂ ਵਿੱਚ ਸਭ ਕੁਝ ਸਾਂਝਾ ਸੀ।