Acts 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਸੰਸਾਰ ਦੇ ਸਾਰੇ ਦੇਸ਼ਾਂ ਦੇ ਯਹੂਦੀ ਸ਼ਰਧਾਲੂ ਯਰੂਸ਼ਲਮ ਵਿੱਚ ਆਏ ਹੋਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਯੇਰੂਸ਼ਲੇਮ ਵਿੱਚ ਸਵਰਗ ਦੇ ਅਧੀਨ ਹਰ ਕੌਮ ਦੇ ਪਰਮੇਸ਼ਵਰ ਤੋਂ ਡਰਨ ਵਾਲੇ ਯਹੂਦੀ ਰਹਿ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ
Punjabi ERV
ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇਥੇ ਆਏ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دِیندار یہُودی ہر اِک قوم وِچوں جیہڑی اسمان دے ہیٹھ اے اودُوں یرُوشلِیم وِچ رہندے سن۔
Punjabi Standard Bible (Punjabi Standard Bible) 2023
ਉਸ ਸਮੇਂ ਅਕਾਸ਼ ਹੇਠਲੀ ਹਰੇਕ ਕੌਮ ਵਿੱਚੋਂ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਰਹਿੰਦੇ ਸਨ।