Acts 2:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਮੰਡਲੀ ਇਕੱਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਇਹ ਆਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ । ਲੋਕ ਘਬਰਾ ਗਏ ਕਿਉਂਕਿ ਹਰ ਕੋਈ ਉਹਨਾਂ ਨੂੰ ਆਪਣੀ ਹੀ ਭਾਸ਼ਾ ਵਿੱਚ ਬੋਲਦੇ ਸੁਣ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਇਹ ਆਵਾਜ਼ ਸੁਣੀ, ਤਾਂ ਭੀੜ ਦੇ ਲੋਕ ਹੈਰਾਨ ਹੋ ਗਏ, ਕਿਉਂਕਿ ਹਰ ਇੱਕ ਨੇ ਆਪਣੀ ਖੁਦ ਦੀ ਭਾਸ਼ਾ ਬੋਲਦੇ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ
Punjabi ERV
ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਟੋਲਾ ਇਕਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਉਨ੍ਹਾਂ ਨੇ ਹਰ ਇੱਕ ਆਸਥਾਵਾਨ ਨੂੰ ਆਪਣੀ ਖੁਦ ਦੀ ਜ਼ਬਾਨ ਵਿੱਚ ਬੋਲਇਦਾਂ ਸੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد ایہہ اواز آئی تَد بُہت لوک جمع ہوئے۔ تے حَیران ہوئے۔ کیوں جو ساریاں سُنیا پئی ایہہ ساڈیاں بولیاں بولدے نیں۔
Punjabi Standard Bible (Punjabi Standard Bible) 2023
ਜਦੋਂ ਇਹ ਅਵਾਜ਼ ਹੋਈ ਤਾਂ ਇੱਕ ਭੀੜ ਇਕੱਠੀ ਹੋ ਗਈ ਅਤੇ ਲੋਕ ਦੁਬਿਧਾ ਵਿੱਚ ਸਨ, ਕਿਉਂਕਿ ਉਹ ਉਨ੍ਹਾਂ ਵਿੱਚੋਂ ਹਰੇਕ ਨੂੰ ਆਪੋ-ਆਪਣੀ ਭਾਸ਼ਾ ਵਿੱਚ ਬੋਲਦੇ ਸੁਣ ਰਹੇ ਸਨ।