Acts 2:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕ ਹੈਰਾਨ ਸਨ ਅਤੇ ਉਹ ਘਬਰਾ ਕੇ ਕਹਿਣ ਲੱਗੇ: “ਕੀ ਇਹ ਸਾਰੇ ਜਿਹੜੇ ਬੋਲ ਰਹੇ ਹਨ, ਗਲੀਲ ਨਿਵਾਸੀ ਨਹੀਂ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਹੈਰਾਨ, ਹੋ ਕੇ ਉਨ੍ਹਾਂ ਨੇ ਇੱਕ-ਦੂਜੇ ਤੋਂ ਪੁੱਛਿਆ: “ਕੀ ਇਹ ਸਾਰੇ ਗਲੀਲੀ ਨਹੀਂ ਜੋ ਬੋਲ ਰਹੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਚਰਜ ਰਹਿ ਗਏ ਅਰ ਹੈਰਾਨ ਹੋਕੇ ਕਹਿਣ ਲੱਗੇ, ਵੇਖੋ ਏਹ ਸਭ ਜਿਹੜੇ ਬੋਲਦੇ ਹਨ ਕੀ ਗਲੀਲੀ ਨਹੀਂॽ
Punjabi ERV
ਉਹ ਸਾਰੇ ਯਹੂਦੀ ਇਸ ਤੋਂ ਬਡ਼ੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے حَیران ہون لگّے۔ تے آکھن لگّے۔ ایہہ جیہڑے بولدے نیں سارے گلِیلی نئیں؟
Punjabi Standard Bible (Punjabi Standard Bible) 2023
ਉਹ ਦੰਗ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, “ਵੇਖੋ, ਇਹ ਜਿਹੜੇ ਬੋਲ ਰਹੇ ਹਨ, ਕੀ ਇਹ ਸਭ ਗਲੀਲੀ ਨਹੀਂ ਹਨ?