Acts 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮੈਸੋਪੋਤਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਾਰਥੀ, ਮੇਦੀ ਅਤੇ ਇਲਾਮੀ; ਮੈਸੋਪਟਾਮਿਆ ਦੇ ਰਹਿਣ ਵਾਲੇ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ,
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਿਹੜੇ ਪਾਰਥੀ ਅਰ ਮੇਦੀ ਅਰ ਇਲਾਮੀ ਹਾਂ ਅਤੇ ਮਸੋਪੋਤਾਮਿਯਾ ਅਰ ਯਹੂਦਿਯਾ ਅਰ ਕੱਪਦੁਕਿਆ ਅਰ ਪੁੰਤੁਸ ਅਰ ਅਸਿਯਾ,
Punjabi ERV
ਅਸੀਂ ਜਿਹਡ਼ੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی پارتھی تے مادی تے عِیلامی تے مسوپتامِیہ دے رہن والے تے یہُودیہ تے کَپّدُکیہ۔ پُنطُس تے آسِیہ
Punjabi Standard Bible (Punjabi Standard Bible) 2023
ਅਸੀਂ ਜਿਹੜੇ ਪਾਰਥੀ, ਮੇਦੀ ਅਤੇ ਇਲਾਮੀ ਹਾਂ ਅਤੇ ਮਸੋਪੋਤਾਮਿਯਾ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਅਸਿਯਾ,