Acts 20:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਦਿਨ ਉੱਥੋਂ ਜਲ ਮਾਰਗ ਦੁਆਰਾ ਅਸੀਂ ਖੀਉਸ ਪਹੁੰਚੇ । ਫਿਰ ਅਗਲੇ ਦਿਨ ਸਾਮੁਸ ਅਤੇ ਇੱਕ ਦਿਨ ਦੇ ਬਾਅਦ ਮਿਲੇਤੁਸ ਵਿੱਚ ਆ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਅਸੀਂ ਉੱਥੋਂ ਜਹਾਜ਼ ਦੁਆਰਾ ਰਵਾਨਾ ਹੋਏ ਅਤੇ ਚਿਓਸ ਉਤਰ ਗਏ। ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਅਤੇ ਫਿਰ ਉਸੇ ਦਿਨ ਮਿਲੇਟਸ ਨੂੰ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਉਸ ਦੇ ਬਰਾਬਰ ਪਹੁੰਚੇ ਅਤੇ ਉਸਦੇ ਦੂਏ ਦਿਨ ਸਾਮੁਸ ਵਿੱਚ ਜਾ ਲੱਗੇ । ਫੇਰ ਅਗਲੇ ਭਲਕ ਮਿਲੇਤੁਸ ਨੂੰ ਆਏ
Punjabi ERV
ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھوں جہاز کھول کے دُوجے دِن خِیُس دے سامھنے آئے۔ تے ترِیجے دِن سامُس وِچ جا لگّے۔ تے اگلے دِن مِیلیتُس اَپڑے۔
Punjabi Standard Bible (Punjabi Standard Bible) 2023
ਅਗਲੇ ਦਿਨ ਅਸੀਂ ਉੱਥੋਂ ਸਮੁੰਦਰ ਦੇ ਰਸਤੇ ਖੀਓਸ ਦੇ ਸਾਹਮਣੇ ਪਹੁੰਚੇ ਅਤੇ ਦੂਜੇ ਦਿਨ ਸਾਮੁਸ ਨੂੰ ਆ ਗਏ ਅਤੇ ਫਿਰ ਉਸ ਤੋਂ ਅਗਲੇ ਦਿਨ ਮਿਲੇਤੁਸ ਵਿੱਚ ਆਏ।