Acts 20:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆਕੇ ਮਿਲਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਕਲੀਸਿਯਾ ਦੇ ਬਜ਼ੁਰਗ ਆਗੂਆਂ ਨੂੰ ਸੱਦਾ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਿਲੇਟਸ ਤੋਂ, ਪੌਲੁਸ ਨੇ ਕਲੀਸਿਆ ਦੇ ਬਜ਼ੁਰਗਾਂ ਨੂੰ ਅਫ਼ਸੀਆਂ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਬਜ਼ੁਰਗਾਂ ਨੂੰ ਸਦਵਾਇਆ
Punjabi ERV
ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸਨੂੰ ਆਕੇ ਮਿਲਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مِیلیتُس توں اوس اِفِسُس وِچ سنیہا گھل کے کلِیسیا دے بزُرگاں نُوں سدّیا۔
Punjabi Standard Bible (Punjabi Standard Bible) 2023
ਉਸ ਨੇ ਮਿਲੇਤੁਸ ਤੋਂ ਅਫ਼ਸੁਸ ਵਿੱਚ ਸੁਨੇਹਾ ਭੇਜ ਕੇ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਇਆ