Acts 20:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸ ਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਹਨਾਂ ਇਲਾਕਿਆਂ ਵਿੱਚ ਲੋਕਾਂ ਨੂੰ ਬਹੁਤ ਸਾਰੇ ਉਪਦੇਸ਼ਾਂ ਰਾਹੀਂ ਉਤਸ਼ਾਹ ਦਿੰਦਾ ਹੋਇਆ ਯੂਨਾਨ ਵਿੱਚ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਖੇਤਰ ਵਿੱਚ ਦੀ ਯਾਤਰਾ ਕਰਦਾ ਰਿਹਾ, ਲੋਕਾਂ ਨੂੰ ਉਤਸ਼ਾਹ ਦੇ ਬਹੁਤ ਸਾਰੇ ਸ਼ਬਦ ਬੋਲਦਾ ਰਿਹਾ, ਅਤੇ ਅੰਤ ਵਿੱਚ ਉਹ ਗ੍ਰੀਸ ਪ੍ਰਾਂਤ ਪਹੁੰਚਿਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ
Punjabi ERV
ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸਨੇ ਯਿਸੂ ਦੇ ਚੇਲਿਆਂ ਨੂੰ ਤਕਡ਼ਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں علاقیاں وِچ پھیرا کر کے تے بُہت نصِیحت دے کے۔ یُونان وِچ آیا۔
Punjabi Standard Bible (Punjabi Standard Bible) 2023
ਉਹ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਉਤਸ਼ਾਹਿਤ ਕਰਦਾ ਗਿਆ ਅਤੇ ਯੂਨਾਨ ਨੂੰ ਆਇਆ।