Acts 20:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਸਾਹਮਣੇ ਗਵਾਹੀ ਦਿੰਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਭਟਕ ਜਾਵੇ ਤਾਂ ਉਸ ਦੇ ਲਈ ਮੈਂ ਜ਼ਿੰਮੇਵਾਰ ਨਹੀਂ ਹੋਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਮੈਂ ਅੱਜ ਤੁਹਾਨੂੰ ਬਿਆਨ ਕਰਦਾ ਹਾਂ ਕਿ ਮੈਂ ਤੁਹਾਡੇ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਸਾਖੀ ਦਿੰਦਾ ਹਾਂ ਭਈ ਮੈਂ ਸਭਨਾਂ ਦੇ ਲਹੂ ਤੋਂ ਬੇਦੋਸ਼ ਹਾਂ
Punjabi ERV
ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے مَیں اَج دے دِن تُہانوں گواہ رکھنا آں۔ پئی مَیں سبھناں دے خُون توں پاک آں۔
Punjabi Standard Bible (Punjabi Standard Bible) 2023
ਇਸ ਲਈ ਅੱਜ ਦੇ ਦਿਨ ਮੈਂ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ,