Acts 20:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਜਾਣਦਾ ਹਾਂ ਕਿ ਮੇਰੇ ਜਾਣ ਬਾਅਦ ਭਿਅੰਕਰ ਬਘਿਆੜ ਤੁਹਾਡੇ ਵਿੱਚ ਆ ਜਾਣਗੇ, ਜਿਹੜੇ ਝੁੰਡ ਨੂੰ ਨਾ ਛੱਡਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ, ਜੰਗਲੀ ਬਘਿਆੜ ਤੁਹਾਡੇ ਵਿਚਕਾਰ ਆਉਣਗੇ ਅਤੇ ਝੁੰਡ ਨੂੰ ਨਹੀਂ ਛੱਡਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਾਣਦਾ ਹਾਂ ਜੋ ਮੇਰੇ ਜਾਣ ਦੇ ਪਿੱਛੋਂ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ ਜੋ ਇੱਜੜ ਨੂੰ ਨਾ ਛੱਡਣਗੇ
Punjabi ERV
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆਡ਼ਾਂ ਵਰਗੇ ਹੋਣਗੇ ਅਤੇ ਇੱਜਡ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں جاننا آں پئی میرے کُوچ کرن دے مگروں بُرے بگھیاڑ تُہاڈے وِچ آ وڑن گے جیہڑے اِجّڑ نُوں نئیں چھڈن گے۔
Punjabi Standard Bible (Punjabi Standard Bible) 2023
ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ ਖੂੰਖਾਰ ਬਘਿਆੜ ਤੁਹਾਡੇ ਵਿੱਚ ਆ ਵੜਨਗੇ ਜਿਹੜੇ ਝੁੰਡ ਨੂੰ ਨਾ ਛੱਡਣਗੇ।