Acts 20:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਾਗਦੇ ਰਹੋ ਅਤੇ ਯਾਦ ਰੱਖੋ ਕਿ ਮੈਂ ਤਿੰਨ ਸਾਲ ਤੱਕ ਦਿਨ ਰਾਤ ਅੱਥਰੂ ਵਹਾ ਵਹਾ ਕੇ ਤੁਹਾਡੇ ਵਿੱਚ ਹਰ ਇੱਕ ਨੂੰ ਸਮਝਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਪਣੀ ਪਹਿਰੇਦਾਰੀ ਕਰੋ! ਯਾਦ ਰੱਖੋ ਕਿ ਤਿੰਨ ਸਾਲਾਂ ਤੋਂ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਹੰਝੂਆਂ ਨਾਲ ਰਾਤ ਅਤੇ ਦਿਨ ਚੇਤਾਵਨੀ ਦੇਣ ਤੋਂ ਕਦੇ ਨਹੀਂ ਰੁਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਵਰਿਹਾਂ ਤੀਕੁਰ ਰਾਤ ਦਿਨ ਰੋ ਰੋ ਕੇ ਹਰੇਕ ਨੂੰ ਚਿਤਾਉਣ ਤੋਂ ਨਹੀਂ ਟਲਿਆ
Punjabi ERV
ਇਸ ਲਈ ਸਤਰਸ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮਯਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਭਸਰ ਕੁਰਲਾਉਂਦਾ ਰਿਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جاگدے رہو۔ تے یاد رکھو۔ پئی مَیں تِنّ ورھے رات تے دِن رو رو کے ہر اِک نُوں دسن توں نئیں رُکیا۔
Punjabi Standard Bible (Punjabi Standard Bible) 2023
ਇਸ ਲਈ ਜਾਗਦੇ ਰਹੋ ਅਤੇ ਯਾਦ ਰੱਖੋ ਕਿ ਮੈਂ ਤਿੰਨ ਸਾਲ ਰਾਤ-ਦਿਨ ਹੰਝੂ ਵਹਾ-ਵਹਾ ਕੇ ਤੁਹਾਡੇ ਵਿੱਚੋਂ ਹਰੇਕ ਨੂੰ ਚਿਤਾਉਣਾ ਨਾ ਛੱਡਿਆ।