Acts 20:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿ ਚੁੱਕਣ ਦੇ ਬਾਅਦ ਪੌਲੂਸ ਨੇ ਸਾਰਿਆਂ ਦੇ ਨਾਲ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਪੌਲੁਸ ਬੋਲਣ ਤੋਂ ਹਟਿਆ, ਉਸਨੇ ਉਨ੍ਹਾਂ ਸਾਰਿਆਂ ਸਾਹਮਣੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਇਉਂ ਕਹਿ ਕੇ ਗੋਡੇ ਟੇਕੇ ਅਰ ਉਨ੍ਹਾਂ ਸਭਨਾਂ ਦੇ ਨਾਲ ਪ੍ਰਾਰਥਨਾ ਕੀਤੀ
Punjabi ERV
ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸਨੇ ਗੋਡੇ ਟੇਕੇ ਅਤੇ ਸਭ ਅਨੇ ਮਿਲਕੇ ਪ੍ਰਾਰਥਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں آکھ کے اوس گوڈے نوائے۔ تے اوہناں سبھناں نال دُعا منگی۔
Punjabi Standard Bible (Punjabi Standard Bible) 2023
ਇਹ ਗੱਲਾਂ ਕਹਿਣ ਤੋਂ ਬਾਅਦ ਉਸ ਨੇ ਗੋਡੇ ਟੇਕ ਕੇ ਉਨ੍ਹਾਂ ਸਭਨਾਂ ਨਾਲ ਪ੍ਰਾਰਥਨਾ ਕੀਤੀ।