Acts 20:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਸ ਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁੱਰਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥੱਸਲੁਨੀਕੀਆਂ ਤੋਂ, ਅਰਿਸਤਰੱਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਨਾਲ ਪੇਰਰੁਸ ਦਾ ਪੁੱਤਰ ਸੋਪਤੁਰਸ ਜਿਹੜਾ ਬਰਿਯਾ ਦਾ ਰਹਿਣ ਵਾਲਾ ਸੀ; ਥੱਸਲੁਨੀਕੀਆ ਦੇ ਰਹਿਣ ਵਾਲੇ ਅਰਿਸਤਰਖੁਸ ਅਤੇ ਸਿਕੰਦਰ; ਦਰਬੇ ਦੇ ਗਾਯੁਸ ਅਤੇ ਤਿਮੋਥਿਉਸ ਅਤੇ ਏਸ਼ੀਆ ਦੇ ਤੁਥਿਕੁਸ ਅਤੇ ਤ੍ਰੋਫਿਮੁਸ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਨਾਲ ਬੇਰੀਅਨ ਤੋਂ ਪੁੱਰਸ ਦਾ ਪੁੱਤਰ ਸੋਪਤਰੁਸ, ਥੱਸਲੁਨੀਕੀਆਂ ਸ਼ਹਿਰ ਤੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਤੋਂ ਗਾਯੁਸ, ਤਿਮੋਥਿਉਸ, ਅਤੇ ਏਸ਼ੀਆ ਦੇ ਪ੍ਰਾਂਤ ਤੋਂ ਤੁਖਿਕੁਸ ਅਤੇ ਟ੍ਰੋਫਿਮਸ ਵੀ ਉਸਦੇ ਨਾਲ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੁੱਰਸ ਦਾ ਪੁੱਤ੍ਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ ਅਤੇ ਥੱਸਲੁਨੀਕਿਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ ਅਤੇ ਦਰਬੇ ਦਾ ਗਾਯੁਸ ਅਤੇ ਤਿਮੋਥਿਉਸ ਅਰ ਅਸਿਯਾ ਦੇ ਤੁਖਿਕੁਸ ਅਰ ਤ੍ਰੋਫ਼ਿਮੁਸ, ਏਹ ਉਹ ਦੇ ਨਾਲ ਅਸਿਯਾ ਤੀਕੁਰ ਗਏ
Punjabi ERV
ਉਥੇ ਉਸਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁਰਸ੍ਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥਸ੍ਸਲੁਨੀਕੀਆਂ ਤੋਂ, ਅਰਿਸਤਰਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پُرُس دا پُتر سوپَترُس جیہڑا بِیرِیّہ دا سی تے تھِسّلُنِیکیاں وِچوں ارِسترخُس تے سِکُندُس تے دِربے دا گَیُس تے تِیمُتِھیُس تے آسِیہ دا تُخِکس تے ترُفِمُس اوہدے نال آسِیہ تِیکر گئے۔
Punjabi Standard Bible (Punjabi Standard Bible) 2023
ਬਰਿਯਾ ਨਿਵਾਸੀ ਪੁੱਰਸ ਦਾ ਪੁੱਤਰ ਸੋਪਤਰੁਸ, ਥੱਸਲੁਨੀਕੀਆਂ ਤੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ ਅਤੇ ਅਸਿਯਾ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਸ ਦੇ ਨਾਲ ਗਏ;