Acts 20:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਦਮੀ ਜਲਦੀ ਹੀ ਚੱਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਲੋਕ ਜਾ ਕੇ ਤ੍ਰੋਆਸ ਵਿੱਚ ਸਾਡੀ ਉਡੀਕ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਆਦਮੀ ਪਹਿਲਾਂ ਗਏ ਅਤੇ ਤ੍ਰੋਆਸ ਵਿਖੇ ਸਾਡਾ ਇੰਤਜ਼ਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ
Punjabi ERV
ਇਹ ਆਦਮੀ ਜਲਦੀ ਹੀ ਚਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اگّے جا کے تروآس وِچ سانُوں اُڈِیکدے سن۔
Punjabi Standard Bible (Punjabi Standard Bible) 2023
ਅਤੇ ਇਹ ਅੱਗੇ ਜਾ ਕੇ ਤ੍ਰੋਆਸ ਵਿੱਚ ਸਾਡੀ ਉਡੀਕ ਕਰ ਰਹੇ ਸਨ।