Acts 20:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਚੌਬਾਰੇ ਵਿੱਚ ਇਹ ਸਭਾ ਹੋ ਰਹੀ ਸੀ, ਉੱਥੇ ਬਹੁਤ ਦੀਵੇ ਜਗ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਪਰਲੇ ਕਮਰੇ ਵਿੱਚ ਬਹੁਤ ਸਾਰਿਆਂ ਮਸ਼ਾਲਾਂ ਸਨ ਜਿੱਥੇ ਅਸੀਂ ਇਕੱਠੇ ਹੋਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸਾਂ ਬਹੁਤ ਸਾਰੇ ਦੀਵੇ ਬਲਦੇ ਸਨ
Punjabi ERV
ਅਸੀਂ ਸਾਰੇ ਪੌਡ਼ੀਆਂ ਚਢ਼ਕੇ ਉੱਪਰਲੇ ਕਮਰੇ ਵਿੱਚ ਇਕੱਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس چوبارے وِچ جِتّھے اسی اکٹّھے ہوئے ساں۔ بتھیرے دِیوے بَلدے سن۔
Punjabi Standard Bible (Punjabi Standard Bible) 2023
ਉਸ ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ, ਬਹੁਤ ਸਾਰੇ ਦੀਵੇ ਬਲਦੇ ਸਨ।