Acts 21:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਸੀਂ ਇਹ ਸੁਣਿਆ ਤਾਂ ਅਸੀਂ ਅਤੇ ਉੱਥੋਂ ਦੇ ਲੋਕਾਂ ਨੇ ਪੌਲੂਸ ਅੱਗੇ ਬੇਨਤੀ ਕੀਤੀ ਕਿ ਉਹ ਯਰੂਸ਼ਲਮ ਵਿੱਚ ਨਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਇਹ ਸੁਣਿਆ, ਤਾਂ ਅਸੀਂ ਅਤੇ ਉੱਥੋਂ ਦੇ ਲੋਕਾਂ ਨੇ ਪੌਲੁਸ ਨੂੰ ਬੇਨਤੀ ਕੀਤੀ ਕਿ ਉਹ ਯੇਰੂਸ਼ਲੇਮ ਨਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਏਹ ਗੱਲਾਂ ਸੁਣੀਆਂ ਤਾਂ ਅਸਾਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਭਈ ਯਰੂਸ਼ਲਮ ਨੂੰ ਨਾ ਜਾਵੇ
Punjabi ERV
ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اساں ایہہ سُنیا تَد اساں تے اوس تھاں دے لوکاں وی اوہدی مِنّت کِیتی۔ پئی یرُوشلِیم نُوں نا جا۔
Punjabi Standard Bible (Punjabi Standard Bible) 2023
ਜਦੋਂ ਅਸੀਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਲੋਕ ਪੌਲੁਸ ਦੀ ਮਿੰਨਤ ਕਰਨ ਲੱਗੇ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।