Acts 21:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਸੀਂ ਉਸ ਨੂੰ ਮਨਾ ਨਾ ਸਕੇ ਤਾਂ ਇਹ ਕਹਿ ਕੇ ਚੁੱਪ ਹੋ ਗਏ, “ਪ੍ਰਭੂ ਦੀ ਇੱਛਾ ਪੂਰੀ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਨਾ ਮੰਨਿਆ, ਅਸੀਂ ਇਹ ਕਹਿ ਕੇ ਚੁੱਪ ਹੋ ਗਏ ਅਤੇ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਕਰ ਰਹੇ ਭਈ ਪ੍ਰਭੁ ਦੀ ਮਰਜ਼ੀ ਪੂਰੀ ਹੋਵੇ।।
Punjabi ERV
ਅਸੀਂ ਉਸਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ نا مَنّیا اسی ایہہ آکھ کے چُپ کر گئے پئی جو خُداوند دی مرضی اے سو ہوئے۔
Punjabi Standard Bible (Punjabi Standard Bible) 2023
ਜਦੋਂ ਉਹ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਹੋ ਗਏ, “ਪ੍ਰਭੂ ਦੀ ਇੱਛਾ ਪੂਰੀ ਹੋਵੇ।”