Acts 21:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਦਿਨਾਂ ਦੇ ਬਾਅਦ ਅਸੀਂ ਤਿਆਰੀ ਕੀਤੀ ਅਤੇ ਯਰੂਸ਼ਲਮ ਵੱਲ ਚੱਲ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ, ਅਸੀਂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਦਿਨਾਂ ਦੇ ਪਿੱਛੋਂ ਅਸੀਂ ਆਪਣਾ ਵਲੇਵਾ ਲੈ ਕੇ ਯਰੂਸ਼ਲਮ ਨੂੰ ਤੁਰ ਪਏ
Punjabi ERV
ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِناں مگروں اپنا اسباب سانبھ کے اسی یرُوشلِیم نُوں گئے۔
Punjabi Standard Bible (Punjabi Standard Bible) 2023
ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕੀਤੀ ਅਤੇ ਯਰੂਸ਼ਲਮ ਨੂੰ ਚੱਲ ਪਏ।