Acts 21:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਸੀਂ ਯਰੂਸ਼ਲਮ ਪਹੁੰਚੇ ਤਾਂ ਭਰਾਵਾਂ ਨੇ ਬੜੀ ਖ਼ੁਸ਼ੀ ਨਾਲ ਸਾਡਾ ਸੁਆਗਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਯੇਰੂਸ਼ਲੇਮ ਪਹੁੰਚੇ, ਤਾਂ ਵਿਸ਼ਵਾਸੀਆਂ ਨੇ ਸਾਡਾ ਨਿੱਘਾ ਸੁਆਗਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਾਈਆਂ ਨੇ ਖੁਸ਼ੀ ਨਾਲ ਸਾਡੀ ਆਗਤ ਭਾਗਤ ਕੀਤੀ
Punjabi ERV
ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اسی یرُوشلِیم اَپڑے بھراواں نیں سانُوں خُوشی نال قبول کِیتا۔
Punjabi Standard Bible (Punjabi Standard Bible) 2023
ਜਦੋਂ ਅਸੀਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਭਾਈਆਂ ਨੇ ਬੜੀ ਖੁਸ਼ੀ ਨਾਲ ਸਾਡਾ ਸੁਆਗਤ ਕੀਤਾ।