Acts 21:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਜ਼ਰੂਰੀ ਹੈ ਕਿ ਉਹ ਸੁਣਨਗੇ ਕਿ ਤੂੰ ਇੱਥੇ ਆ ਪਹੁੰਚਿਆ ਹੈਂ । ਫਿਰ ਹੁਣ ਕੀ ਕੀਤਾ ਜਾਵੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਕੀ ਕਰਾਂਗੇ? ਉਹ ਜ਼ਰੂਰ ਸੁਣਨਗੇ ਕਿ ਤੁਸੀਂ ਆਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਕੀ ਗੱਲ ਹੋਵੇॽ ਓਹ ਜਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ
Punjabi ERV
ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو کِیہ کرئیے؟ لوک تاں ضرُور سُن لین گے پئی تُوں آ گیا ایں۔
Punjabi Standard Bible (Punjabi Standard Bible) 2023
ਸੋ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣਨਗੇ ਕਿ ਤੂੰ ਆਇਆ ਹੈਂ।