Acts 21:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸੱਤ ਦਿਨ ਪੂਰੇ ਹੋਣ ਵਾਲੇ ਸਨ ਤਾਂ ਏਸ਼ੀਆ ਦੇ ਕੁਝ ਯਹੂਦੀਆਂ ਨੇ ਪੌਲੂਸ ਨੂੰ ਹੈਕਲ ਵਿੱਚ ਦੇਖਿਆ । ਉਹਨਾਂ ਨੇ ਸਾਰੀ ਭੀੜ ਨੂੰ ਭੜਕਾਇਆ ਅਤੇ ਪੌਲੂਸ ਨੂੰ ਫੜ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸੱਤ ਦਿਨ ਦੀ ਰਸਮ ਖਤਮ ਹੋਣ ਲੱਗੀ, ਤਾਂ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀਆਂ ਨੇ ਪੌਲੁਸ ਨੂੰ ਹੈਕਲ ਵਿੱਚ ਵੇਖਿਆ। ਉਨ੍ਹਾਂ ਨੇ ਸਾਰੀ ਭੀੜ ਨੂੰ ਭੜਕਾਇਆ ਅਤੇ ਉਸਨੂੰ ਫੜ ਲਿਆ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਓਹਨਾਂ ਯਹੂਦੀਆਂ ਨੇ ਜਿਹੜੇ ਅਸਿਯਾ ਦੇ ਸਨ ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ
Punjabi ERV
ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿਤ੍ਤ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ایہہ سَتّ دِہاڑے پُورے ہوگئے سن۔ آسِیہ دے یہُودِیاں اوہنوں ہیکل وِچ ویکھ کے سارے لوکاں نُوں چُکیا۔ تے اوہدے اُتّے ہتّھ پا کے اُچّی اُچّی آکھیا۔
Punjabi Standard Bible (Punjabi Standard Bible) 2023
ਜਦੋਂ ਸੱਤ ਦਿਨ ਪੂਰੇ ਹੋਣ ਵਾਲੇ ਸਨ ਤਾਂ ਅਸਿਯਾ ਦੇ ਕੁਝ ਯਹੂਦੀਆਂ ਨੇ ਉਸ ਨੂੰ ਹੈਕਲ ਵਿੱਚ ਵੇਖ ਕੇ ਸਭ ਲੋਕਾਂ ਨੂੰ ਉਕਸਾਇਆ ਅਤੇ ਉਨ੍ਹਾਂ ਉਸ ਉੱਤੇ ਹੱਥ ਪਾਏ।