Acts 21:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਇਕਦਮ ਉਹ ਕੁਝ ਅਫ਼ਸਰਾਂ ਅਤੇ ਸਿਪਾਹੀਆਂ ਨੂੰ ਨਾਲ ਲੈ ਕੇ ਭੀੜ ਵੱਲ ਦੌੜਿਆ । ਜਦੋਂ ਲੋਕਾਂ ਨੇ ਸੈਨਾਪਤੀ ਅਤੇ ਫ਼ੌਜੀ ਅਫ਼ਸਰਾਂ ਨੂੰ ਦੇਖਿਆ ਤਾਂ ਉਹਨਾਂ ਨੇ ਪੌਲੂਸ ਨੂੰ ਮਾਰਨਾ ਕੁੱਟਣਾ ਬੰਦ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਰੰਤ ਹੀ ਕੁਝ ਸੂਬੇਦਾਰਾਂ ਅਤੇ ਸਿਪਾਹੀਆਂ ਨੂੰ ਨਾਲ ਲੈ ਕੇ ਭੀੜ ਵੱਲ ਭੱਜੇ। ਜਦੋਂ ਦੰਗਾਕਾਰੀਆਂ ਨੇ ਸੈਨਾਪਤੀ ਅਤੇ ਉਸਦੇ ਸਿਪਾਹੀਆਂ ਨੂੰ ਵੇਖਿਆ ਤਾਂ ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉੱਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਉੱਤੇ ਦੌੜ ਪਿਆ ਅਤੇ ਓਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਦੇ ਮਾਰਨ ਤੋਂ ਹਟ ਗਏ
Punjabi ERV
ਤਾਂ ਝੱਟ ਹੀ ਕਮਾਂਡਰ ਉਸ ਭੀਡ਼ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟ੍ਟਣਾ ਬੰਦ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوسے ویلے سپاہیاں تے صُوبیداراں نُوں نال لے کے اوہناں ولّ نَسّیا۔ تے سردار تے سپاہیاں نُوں ویکھ کے اوہ پَولُس نُوں مارن توں مُڑ گئے۔
Punjabi Standard Bible (Punjabi Standard Bible) 2023
ਉਹ ਤੁਰੰਤ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਨਾਲ ਲੈ ਕੇ ਹੇਠਾਂ ਉਨ੍ਹਾਂ ਵੱਲ ਦੌੜਿਆ। ਜਦੋਂ ਲੋਕਾਂ ਨੇ ਸੈਨਾਪਤੀ ਅਤੇ ਸਿਪਾਹੀਆਂ ਨੂੰ ਵੇਖਿਆ ਤਾਂ ਪੌਲੁਸ ਨੂੰ ਮਾਰਨ ਤੋਂ ਹਟ ਗਏ।