Acts 21:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਭੀੜ ਉਹਨਾਂ ਦਾ ਪਿੱਛਾ ਕਰ ਰਹੀ ਸੀ ਅਤੇ ਉੱਚੀ ਉੱਚੀ ਪੁਕਾਰ ਕੇ ਕਹਿ ਰਹੀ ਸੀ, “ਇਸ ਨੂੰ ਜਾਨੋਂ ਮਾਰ ਦੇਵੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਜਿਹੜੀ ਉਸਦੇ ਮਗਰ ਲੱਗੀ ਸੀ ਉਨ੍ਹਾਂ ਉੱਚੀ ਪੁਕਾਰ ਕੇ ਕਹਿ, “ਉਸ ਨੂੰ ਮਾਰ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਲੋਕਾਂ ਦੀ ਭੀੜ ਇਹ ਡੰਡ ਪਾਉਂਦੀ ਮਗਰ ਚੱਲੀ ਆਉਂਦੀ ਸੀ ਭਈ ਇਹ ਨੂੰ ਮਾਰ ਦਿਓ!।।
Punjabi ERV
ਉਹ ਉਨ੍ਹਾਂ ਦਾ ਪਿਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸਨੂੰ ਜਾਨੋ ਮਾਰ ਦਿਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو لوکاں دی بِھیڑ ایہہ ڈنڈ پاندی ہوئی مگر ٹُر آئی۔ پئی اوہنوں مار چھڈ۔
Punjabi Standard Bible (Punjabi Standard Bible) 2023
ਕਿਉਂਕਿ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਹੋਈ ਪਿੱਛੇ-ਪਿੱਛੇ ਆ ਰਹੀ ਸੀ, “ਇਸ ਨੂੰ ਮਾਰ ਸੁੱਟੋ!”