Acts 22:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉੱਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਹਨਾਨਿਯਾ ਨਾਂ ਦਾ ਇੱਕ ਵਿਵਸਥਾ ਦਾ ਸ਼ਰਧਾਲੂ ਜਿਸ ਦਾ ਉੱਥੇ ਦੇ ਰਹਿਣ ਵਾਲੇ ਸਾਰੇ ਯਹੂਦੀ ਮਾਣ ਕਰਦੇ ਸਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸ਼ਹਿਰ ਵਿੱਚ ਹਨਾਨਿਯਾਹ ਨਾਮ ਦਾ ਇੱਕ ਆਦਮੀ ਮੈਨੂੰ ਮਿਲਣ ਆਇਆ। ਉਹ ਬਿਵਸਥਾ ਦਾ ਸ਼ਰਧਾਲੂ ਸੀ ਅਤੇ ਉੱਥੇ ਰਹਿੰਦੇ ਸਾਰੇ ਯਹੂਦੀ ਉਸ ਦਾ ਬਹੁਤ ਸਤਿਕਾਰ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਇੱਕ ਮਨੁੱਖ ਹਨਾਨਿਯਾਹ ਨਾਮੇ ਜੋ ਸ਼ਰਾ ਦੀ ਰੀਤ ਮੂਜਬ ਭਗਤ ਲੋਕ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ
Punjabi ERV
“ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے حننیاہ کر کے اِک بندہ سی۔ شریعت دے سببّوں دِیندار تے اوتھے وَسّن والے سارے یہُودِیاں وِچ نیک نام۔
Punjabi Standard Bible (Punjabi Standard Bible) 2023
ਤਦ ਹਨਾਨਿਯਾਹ ਨਾਮਕ ਇੱਕ ਵਿਅਕਤੀ ਜਿਹੜਾ ਬਿਵਸਥਾ ਦਾ ਭਗਤ ਸੀ ਅਤੇ ਉੱਥੇ ਰਹਿਣ ਵਾਲੇ ਸਭ ਯਹੂਦੀਆਂ ਵਿੱਚ ਨੇਕਨਾਮ ਸੀ,